ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਵਿਦਿਆਰਥੀਆਂ ਨੂੰ ਝਟਕਾ ਦਿੱਤਾ ਹੈ। ਬੋਰਡ ਨੇ ਆਪਣੀਆਂ ਵੱਖ-ਵੱਖ ਫੀਸਾਂ ਵਿੱਚ ਵਾਧਾ ਕੀਤਾ ਹੈ। ਇਸ ਨਾਲ ਲੋਕਾਂ ਦੀਆਂ ਜੇਬਾਂ ‘ਤੇ ਬੋਝ ਪਵੇਗਾ। ਬੋਰਡ ਵੱਲੋਂ ਲਈਆਂ ਜਾਣ ਵਾਲੀਆਂ ਸਾਰੀਆਂ ਫੀਸਾਂ ਵਧਾ ਦਿੱਤੀਆਂ ਗਈਆਂ ਹਨ। ਇਸ ਨਾਲ ਸਬੰਧਤ ਹੁਕਮ ਬੋਰਡ ਵੱਲੋਂ ਸਾਰੀਆਂ ਸ਼ਾਖਾਵਾਂ ਨੂੰ ਜਾਰੀ ਕੀਤੇ ਗਏ ਹਨ।
ਬ੍ਰੇਕਿੰਗ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਆਪਣੀਆਂ ਫੀਸਾਂ ਵਿੱਚ ਕੀਤਾ ਵਾਧਾ
RELATED ARTICLES