ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦਾ ਨਤੀਜਾ ਕੱਲ੍ਹ ਯਾਨੀ ਬੁੱਧਵਾਰ ਨੂੰ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਬੋਰਡ ਵੱਲੋਂ ਨਤੀਜਾ ਐਲਾਨਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਵਿਦਿਆਰਥੀ ਆਪਣੀ PSEB ਵੈੱਬਸਾਈਟ www.pseb.ac.in ‘ਤੇ ਲੌਗਇਨ ਕਰ ਸਕਦੇ ਹਨ। ਇਸ ਤੋਂ ਇਲਾਵਾ, ਵਿਦਿਆਰਥੀ ਆਪਣੇ ਸਕੂਲ ਜਾ ਕੇ ਵੀ ਨਤੀਜਾ ਦੇਖ ਸਕਣਗੇ।
ਬ੍ਰੇਕਿੰਗ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦਾ ਨਤੀਜਾ ਘੋਸ਼ਿਤ ਹੋਵੇਗਾ ਭਲਕੇ
RELATED ARTICLES