More
    HomePunjabi NewsLiberal BreakingBREAKING: ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫੈਸਲਾ ਪਹਿਲੀ ਤੋਂ ਬਾਰਵੀਂ ਜਮਾਤ...

    BREAKING: ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫੈਸਲਾ ਪਹਿਲੀ ਤੋਂ ਬਾਰਵੀਂ ਜਮਾਤ ਦੀਆਂ ਕਿਤਾਬਾਂ ਸਿੱਧੇ ਸਕੂਲਾਂ ਰਾਹੀਂ ਮਿਲਣਗੀਆਂ

    ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵੱਡਾ ਫੈਸਲਾ ਲੈਂਦੇ ਹੋਏ ਐਲਾਨ ਕੀਤਾ ਹੈ ਕਿ ਪਹਿਲੀ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਪਾਠ-ਪੁਸਤਕਾਂ ਸਿੱਧੇ ਸਕੂਲਾਂ ਰਾਹੀਂ ਦਿੱਤੀਆਂ ਜਾਣਗੀਆਂ। ਇਹ ਕਿਤਾਬਾਂ ਘੱਟ ਕੀਮਤ ’ਤੇ ਉਪਲਬਧ ਹੋਣਗੀਆਂ ਤਾਂ ਜੋ ਹਰ ਵਿਦਿਆਰਥੀ ਨੂੰ ਸੌਖੇ ਤਰੀਕੇ ਨਾਲ ਸਿੱਖਿਆ ਸਮੱਗਰੀ ਮਿਲ ਸਕੇ। ਸਰਕਾਰ ਮੁਤਾਬਕ ਇਹ ਕਦਮ ਸਿੱਖਿਆ ਪ੍ਰਣਾਲੀ ਸੁਧਾਰਨ ਲਈ ਹੈ।

    RELATED ARTICLES

    Most Popular

    Recent Comments