HomePunjabi NewsLiberal BreakingBREAKING: ਕੜਾਕੇ ਦੀ ਠੰਡ ਵਿੱਚ ਅੱਜ ਤੋਂ ਖੁੱਲ੍ਹੇ ਪੰਜਾਬ ਦੇ ਸਕੂਲ

BREAKING: ਕੜਾਕੇ ਦੀ ਠੰਡ ਵਿੱਚ ਅੱਜ ਤੋਂ ਖੁੱਲ੍ਹੇ ਪੰਜਾਬ ਦੇ ਸਕੂਲ

ਚੰਡੀਗੜ੍ਹ: ਪੰਜਾਬ ਵਿੱਚ ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਅੱਜ 14 ਜਨਵਰੀ ਤੋਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੁੱਲ੍ਹ ਗਏ ਹਨ। ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦੇ ਬਾਵਜੂਦ ਸਰਕਾਰ ਨੇ ਛੁੱਟੀਆਂ ਵਿੱਚ ਕੋਈ ਹੋਰ ਵਾਧਾ ਨਹੀਂ ਕੀਤਾ ਹੈ। ਹਾਲਾਂਕਿ, ਸ੍ਰੀ ਮੁਕਤਸਰ ਸਾਹਿਬ ਵਿੱਚ ਮਾਘੀ ਮੇਲੇ ਕਾਰਨ ਅੱਜ ਸਥਾਨਕ ਛੁੱਟੀ ਰਹੇਗੀ। ਸੋਸ਼ਲ ਮੀਡੀਆ ‘ਤੇ ਛੁੱਟੀਆਂ ਵਧਣ ਬਾਰੇ ਫੈਲ ਰਹੀਆਂ ਖ਼ਬਰਾਂ ਨੂੰ ਵਿਭਾਗ ਨੇ ਅਫਵਾਹ ਦੱਸਿਆ ਹੈ।

RELATED ARTICLES

Most Popular

Recent Comments