More
    HomePunjabi NewsLiberal BreakingBreaking: ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਹੁਣ ਸਵੇਰੇ 10 ਵਜੇ ਖੁੱਲ੍ਹਣਗੇ...

    Breaking: ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਹੁਣ ਸਵੇਰੇ 10 ਵਜੇ ਖੁੱਲ੍ਹਣਗੇ ਸਾਰੇ ਸਕੂਲ

    ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਸਾਰੇ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ। ਪ੍ਰਾਇਮਰੀ ਸਕੂਲਾਂ ਵਿੱਚ ਛੁੱਟੀ ਦੁਪਹਿਰ 3 ਵਜੇ ਹੋਵੇਗੀ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 3:20 ਵਜੇ ਛੁੱਟੀ ਹੋਵੇਗੀ। ਇਹ ਨਵਾਂ ਸਮਾਂ 16 ਤੋਂ 21 ਜਨਵਰੀ ਤੱਕ ਲਾਗੂ ਰਹੇਗਾ।

    RELATED ARTICLES

    Most Popular

    Recent Comments