ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1.44 ਲੱਖ ਕਰੋੜ ਰੁਪਏ ਦੇ ਬਕਾਏ ਵਸੂਲਣ ਲਈ ਅੰਤਿਮ ਚਿਤਾਵਨੀ ਪੱਤਰ ਜਾਰੀ ਕੀਤਾ ਹੈ। ਜੇ ਰਾਜਸਥਾਨ ਵੱਲੋਂ ਕੋਈ ਹੁੰਗਾਰਾ ਨਾ ਮਿਲਿਆ ਤਾਂ ਪੰਜਾਬ ਕਾਨੂੰਨੀ ਕਾਰਵਾਈ ਕਰੇਗਾ। ਇਸ ਦੇ ਨਾਲ ਹੀ ਮੁੱਖ ਸਕੱਤਰ ਨੇ ਹਰਿਆਣਾ ਤੋਂ ਭਾਖੜਾ ਨਹਿਰ ਦੀ ਸਾਂਭ-ਸੰਭਾਲ ਦੇ 312.59 ਕਰੋੜ ਰੁਪਏ ਦੇ ਬਕਾਏ ਵੀ ਮੰਗੇ ਹਨ।
ਬ੍ਰੇਕਿੰਗ: ਪੰਜਾਬ ਸਰਕਾਰ ਨੇ ਰਾਜਸਥਾਨ ਤੋਂ 1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ, ਹਰਿਆਣਾ ਤੋਂ ਵੀ 312.59 ਕਰੋੜ ਦੇ ਬਕਾਏ ਮੰਗੇ
RELATED ARTICLES


