ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਨੂੰ ਪਿਛਲੇ ਚਾਰ ਸਾਲਾਂ ਦੀ ਫੀਸ ਦਾ ਪੂਰਾ ਵੇਰਵਾ ਦੇਣਾ ਪਵੇਗਾ। ਜੇਕਰ ਕਿਸੇ ਸਕੂਲ ਨੇ 15 ਫੀਸਦੀ ਤੋਂ ਵੱਧ ਫੀਸ ਵਧਾਈ ਹੋਵੇਗੀ ਤਾਂ ਵਾਧੂ ਰਕਮ ਵਾਪਸ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਮਾਪਿਆਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ।
ਬ੍ਰੇਕਿੰਗ: ਪ੍ਰਾਈਵੇਟ ਸਕੂਲਾਂ ਨੂੰ ਦੇਣਾ ਪਵੇਗਾ ਪਿਛਲੇ 4 ਸਾਲਾਂ ਦਾ ਹਿਸਾਬ, ਵੱਧ ਫੀਸ ਵਸੂਲੀ ਤਾਂ ਕਰਨੀ ਪਵੇਗੀ ਵਾਪਸ
RELATED ARTICLES


