ਚੰਡੀਗੜ੍ਹ: ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੋਧ (SIR-2026) ਦੀ ਪ੍ਰਕਿਰਿਆ ਸ਼ੁਰੂ ਹੋਣ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਇੱਕ ਵੱਡਾ ਹੁਕਮ ਜਾਰੀ ਕੀਤਾ ਹੈ। ਮੁੱਖ ਚੋਣ ਅਫ਼ਸਰ ਦੇ ਦਫ਼ਤਰ ਵੱਲੋਂ ਇਸ ਕੰਮ ਵਿੱਚ ਤਾਇਨਾਤ ਕੀਤੇ ਗਏ ਸਮੂਹ ਸਰਕਾਰੀ ਮੁਲਾਜ਼ਮਾਂ, ਬੂਥ ਲੈਵਲ ਅਫ਼ਸਰਾਂ (BLOs) ਅਤੇ ਸੈਕਟਰ ਸੁਪਰਵਾਈਜ਼ਰਾਂ ਦੀਆਂ ਬਦਲੀਆਂ ‘ਤੇ 1 ਅਕਤੂਬਰ 2026 ਤੱਕ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ।
ਬ੍ਰੇਕਿੰਗ: ਪੰਜਾਬ ‘ਚ ਵੋਟਰ ਸੂਚੀਆਂ ਦੀ ਸੋਧ (SIR) ਪ੍ਰਕਿਰਿਆ ਸ਼ੁਰੂ, ਚੋਣ ਡਿਊਟੀ ਵਾਲੇ ਮੁਲਾਜ਼ਮਾਂ ਤੇ ਅਫ਼ਸਰਾਂ ਦੀਆਂ ਬਦਲੀਆਂ ‘ਤੇ 1 ਅਕਤੂਬਰ ਤੱਕ ਮੁਕੰਮਲ ਰੋਕ
RELATED ARTICLES


