ਨੂਰਪੁਰ ਬੇਦੀ। ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਫੌਜ ਦਾ ਵਾਹਨ ਖੱਡ ਵਿੱਚ ਡਿੱਗਣ ਕਾਰਨ 10 ਜਵਾਨ ਸ਼ਹੀਦ ਹੋ ਗਏ। ਇਹਨਾਂ ਵਿੱਚ ਰੋਪੜ ਦੇ ਪਿੰਡ ਚਨੌਲੀ ਦਾ 23 ਸਾਲਾ ਜੋਬਨਪ੍ਰੀਤ ਸਿੰਘ ਵੀ ਸ਼ਾਮਲ ਹੈ। ਉਹ ਸਤੰਬਰ 2019 ਵਿੱਚ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਖ਼ਬਰ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਬ੍ਰੇਕਿੰਗ: ਜੰਮੂ-ਕਸ਼ਮੀਰ ਦੇ ਡੋਡਾ ਹਾਦਸੇ ‘ਚ ਪੰਜਾਬ ਦਾ ਜਵਾਨ ਜੋਬਨਪ੍ਰੀਤ ਸਿੰਘ ਸ਼ਹੀਦ
RELATED ARTICLES


