HomePunjabi NewsEntertainmentਬ੍ਰੇਕਿੰਗ: 'ਸਤਲੁਜ' ਫ਼ਿਲਮ ਹਟਾਉਣ 'ਤੇ ਸਪੀਕਰ ਕੁਲਤਾਰ ਸੰਧਵਾਂ ਨੇ ਕੇਂਦਰ ਸਰਕਾਰ ਤੋਂ...

ਬ੍ਰੇਕਿੰਗ: ‘ਸਤਲੁਜ’ ਫ਼ਿਲਮ ਹਟਾਉਣ ‘ਤੇ ਸਪੀਕਰ ਕੁਲਤਾਰ ਸੰਧਵਾਂ ਨੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ

ਚੰਡੀਗੜ੍ਹ: ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ZEE5 ਤੋਂ ਹਟਾਏ ਜਾਣ ਮਗਰੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬੀ ਭਾਈਚਾਰੇ ਨੂੰ ਇਸ ਫ਼ੈਸਲੇ ਦਾ ਸਪੱਸ਼ਟ ਕਾਰਨ ਦੱਸੇ। ਸੰਧਵਾਂ ਨੇ ਇਸ ਮਾਮਲੇ ਨੂੰ ਲੈ ਕੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੀ ਸਵਾਲਾਂ ਦੇ ਘੇਰੇ ਵਿੱਚ ਲਿਆ।

RELATED ARTICLES

Most Popular

Recent Comments