ਪੰਜਾਬ ਦੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਲੁਧਿਆਣਾ ਪਹੁੰਚੇ। ਵੜਿੰਗ ਨੇ ਸਰਕਟ ਹਾਊਸ ਵਿਖੇ ਕਾਂਗਰਸੀਆਂ ਨਾਲ ਮੀਟਿੰਗ ਕੀਤੀ ਅਤੇ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ। ਵੜਿੰਗ ਨੇ ਕਾਂਗਰਸੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮਦਦ ਲਈ ਜਲਦੀ ਤੋਂ ਜਲਦੀ ਪਹੁੰਚਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਅੱਜ ਲੁਧਿਆਣਾ ਵਿੱਚ ਇੱਕ 5 ਮੈਂਬਰੀ ਕਮੇਟੀ ਵੀ ਬਣਾਈ ਹੈ ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੇਵਾ ਕਰਨ ਲਈ ਕਾਂਗਰਸੀਆਂ ਦੇ ਵੱਖ-ਵੱਖ ਸਮੂਹਾਂ ਨੂੰ ਭੇਜੇਗੀ।
ਬ੍ਰੇਕਿੰਗ : ਪੰਜਾਬ ਦੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਪਹੁੰਚੇ
RELATED ARTICLES