ਨਵੀਂ ਦਿੱਲੀ: 77ਵੇਂ ਗਣਤੰਤਰ ਦਿਵਸ ਮੌਕੇ ਕਰਤੱਵ ਪੱਥ ‘ਤੇ ਪੰਜਾਬ ਦੀ ਝਾਕੀ ਨੇ ਸਿੱਖ ਸਿਧਾਂਤਾਂ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਸ ਝਾਕੀ ਦੀ CM ਭਗਵੰਤ ਮਾਨ ਨੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਰਾਹੀਂ ਦੁਨੀਆ ਭਰ ਦੇ ਲੋਕਾਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਅਤੇ ਕੁਰਬਾਨੀ ਬਾਰੇ ਜਾਣਨ ਦਾ ਮੌਕਾ ਮਿਲਿਆ ਹੈ।
ਬ੍ਰੇਕਿੰਗ : 77ਵੇਂ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਨਿਕਲੀ ਪੰਜਾਬ ਦੀ ਝਾਕੀ
RELATED ARTICLES


