ਪੰਜਾਬ ਸਰਕਾਰ ਵੱਲੋਂ ਅੱਜ ਕੈਬਨਟ ਮੀਟਿੰਗ ਕੀਤੀ ਗਈ । ਕੈਬਨਟ ਮੀਟਿੰਗ ਦੇ ਵਿੱਚ ਫੈਸਲਾ ਲਿਆ ਗਿਆ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 21 ਮਾਰਚ ਤੋਂ ਸ਼ੁਰੂ ਹੋਵੇਗਾ ਅਤੇ 28 ਮਾਰਚ ਤੱਕ ਚੱਲੇਗਾ। ਜਦ ਕਿ ਪੰਜਾਬ ਸਰਕਾਰ ਦਾ ਬਜਟ 26 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। 27 ਅਤੇ 28 ਮਾਰਚ ਨੂੰ ਬਜਟ ਦੇ ਉੱਤੇ ਬਹਿਸ ਹੋਵੇਗੀ। ਇਹ ਜਾਣਕਾਰੀ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਸਾਂਝੀ ਕੀਤੀ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ, ਬਜਟ ਸੈਸ਼ਨ 21 ਮਾਰਚ ਤੋਂ ਸ਼ੁਰੂ
RELATED ARTICLES