ਬ੍ਰੇਕਿੰਗ: ਪੰਜਾਬ ਵਿੱਚ ਚਾਰ ਵਿਧਾਨ ਸਭਾ ਜਿਮਨੀ ਚੋਣਾਂ ਦੇ ਨਤੀਜੇ ਅੱਜ ਆਉਣਗੇ। ਸਵੇਰੇ 8 ਵਜੇ ਤੋਂ ਵੋਟਾਂ ਦੀ ਕਾਊਂਟਿੰਗ ਸ਼ੁਰੂ ਹੋ ਗਈ ਹੈ। ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਹਨ। 45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ। ਇਨ੍ਹਾਂ ਵਿਚ ਕੜਾ ਮੁਕਾਬਲਾ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਮਨਪ੍ਰੀਤ ਬਾਦਲ, ਦੋ ਸੰਸਦ ਮੈਂਬਰਾਂ ਦੀਆਂ ਪਤਨੀਆਂ ਅਤੇ ਇਕ ਸੰਸਦ ਮੈਂਬਰ ਦੇ ਪੁੱਤਰ ਵਿਚਕਾਰ ਦੇਖਣ ਨੂੰ ਮਿਲ ਸਕਦਾ ਹੈ।
ਬ੍ਰੇਕਿੰਗ: ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ, ਵੋਟਾਂ ਦੀ ਗਿਣਤੀ ਸ਼ੁਰੂ
RELATED ARTICLES