ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਛੜੇ ਵਿਵਾਦ ਦੇ ਚਲਦੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਸ਼ੁਰੂ ਹੋਇਆ। ਸੈਸ਼ਨ ਦੀ ਸ਼ੁਰੂਆਤ ਵਿੱਚ ਜੰਮੂ ਕਸ਼ਮੀਰ ਦੇ ਪਹਿਲਵਾਨ ਵਿੱਚ ਮਾਰੇ ਗਏ ਸੈਲਾਨੀਆਂ ਦੀ ਆਤਮਿਕ ਸ਼ਾਂਤੀ ਦੇ ਲਈ ਦੋ ਮਿੰਟ ਦਾ ਮੌਨ ਰੱਖਿਆ ਗਿਆ । ਇਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਨੂੰ 12 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।
ਬ੍ਰੇਕਿੰਗ : ਪੰਜਾਬ ਵਿਧਾਨ ਸਭਾ ਦਾ ਸੈਸ਼ਨ ਹੋਇਆ ਸ਼ੁਰੂ
RELATED ARTICLES