ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਅੱਜ ਸ਼ੁਰੂ ਹੋਇਆ। ਪਹਿਲੇ ਦਿਨ ਦੀ ਕਾਰਵਾਈ ਸਿਰਫ਼ 11 ਮਿੰਟਾਂ ਵਿੱਚ ਪੂਰੀ ਹੋ ਗਈ। ਇਸ ਦੌਰਾਨ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ, ਲੇਖਕ ਡਾ. ਰਤਨ ਸਿੰਘ ਜੱਗੀ, ਸ਼ਹੀਦ ਨਾਇਕ ਸੁਰਿੰਦਰ ਸਿੰਘ, ਬਲਜੀਤ ਸਿੰਘ ਦੇ ਨਾਲ-ਨਾਲ ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਮਾਰੇ ਗਏ ਲੋਕਾਂ ਅਤੇ ਅਬੋਹਰ ਦੇ ਕੱਪੜਾ ਵਪਾਰੀ ਸੰਜੇ ਵਰਮਾ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।
ਬ੍ਰੇਕਿੰਗ : ਪੰਜਾਬ ਵਿਧਾਨ ਸਭਾ ਦਾ ਸੈਸ਼ਨ 11 ਮਿੰਟ ਵਿੱਚ ਹੋਇਆ ਸਮਾਪਤ
RELATED ARTICLES