ਪੰਜਾਬ ਦਾ ਮੌਸਮ ਅੱਜ ਤੋਂ ਬਦਲੇਗਾ। ਵੈਸਟਰਨ ਡਿਸਟਰਬੈਂਸ ਦੇ ਐਕਟੀਵੇਟ ਹੋਣ ਕਾਰਨ ਸੂਬੇ ਵਿੱਚ ਦੋ ਦਿਨਾਂ ਤੱਕ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅੱਜ (ਬੁੱਧਵਾਰ) 17 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਵੱਲੋਂ ਧੁੰਦ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਬ੍ਰੇਕਿੰਗ : ਪੰਜਾਬ ਦੇ ਮੌਸਮ ਬਾਰੇ ਅੱਪਡੇਟ ਜਾਰੀ, ਅੱਜ ਬਾਰਿਸ਼ ਦੀ ਸੰਭਾਵਨਾ
RELATED ARTICLES