ਚੰਡੀਗੜ੍ਹ: ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ ਭਰ ਦੀਆਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਇਕੱਠੀ ਕਿਸ਼ਤ ਜਮ੍ਹਾਂ ਹੋਣੀ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਕੀਤਾ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ ਅਤੇ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਲਈ ਇਹ ਯੋਜਨਾ ਅਹਿਮ ਕਦਮ ਸਾਬਤ ਹੋਵੇਗੀ।
ਬ੍ਰੇਕਿੰਗ: ਪੰਜਾਬ ਦੀਆਂ ਮਹਿਲਾਵਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਇਕੱਠੀ ਕਿਸ਼ਤ ਪਹੁੰਚੀ
RELATED ARTICLES


