More
    HomePunjabi NewsLiberal Breakingਬ੍ਰੇਕਿੰਗ : ਅੰਮ੍ਰਿਤਸਰ ਵਿੱਚ ਪੰਜਾਬ ਯੂਥ ਰਨ 2026 ਦਾ ਆਯੋਜਨ, ਨੌਜਵਾਨਾਂ ਨੇ...

    ਬ੍ਰੇਕਿੰਗ : ਅੰਮ੍ਰਿਤਸਰ ਵਿੱਚ ਪੰਜਾਬ ਯੂਥ ਰਨ 2026 ਦਾ ਆਯੋਜਨ, ਨੌਜਵਾਨਾਂ ਨੇ ਤੰਦਰੁਸਤੀ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

    ਸ੍ਰੀ ਅੰਮ੍ਰਿਤਸਰ ਸਾਹਿਬ: ਮਾਨ ਸਰਕਾਰ ਵੱਲੋਂ ਪੰਜਾਬ ਯੂਥ ਰਨ 2026 ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਨੌਜਵਾਨਾਂ ਦੀ ਹੌਸਲਾ ਅਫ਼ਜ਼ਾਈ ਲਈ ਆਮ ਆਦਮੀ ਪਾਰਟੀ ਦੀ ਸਥਾਨਕ ਲੀਡਰਸ਼ਿਪ ਨੇ ਸ਼ਿਰਕਤ ਕੀਤੀ। ਵਿਧਾਇਕ ਅਤੇ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਸ਼ੁਰੂਆਤ ਕਰਵਾਈ। ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਨੇ ਦੌੜ ਰਾਹੀਂ ਤੰਦਰੁਸਤ ਜੀਵਨ ਜਿਊਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ।

    RELATED ARTICLES

    Most Popular

    Recent Comments