ਪੰਜਾਬੀ ਐਕਟਰ ਕਰਤਾਰ ਚੀਮਾ ਨੂੰ ਵੱਡਾ ਝਟਕਾ ਲੱਗਾ ਹੈ। ਕਰਤਾਰ ਚੀਮਾ ਦੇ ਪਿਤਾ ਦਾ ਸੜਕ ਹਾਦਸੇ ਵਿੱਚ ਦੇਹਾਂਤ ਹੋ ਗਿਆ ਹੈ। ਜਾਣਕਾਰੀ ਦੇ ਮੁਤਾਬਿਕ ਕਰਤਾਰ ਚੀਮਾ ਦੇ ਪਿਤਾ ਮੋਟਰਸਾਈਕਲ ਦੇ ਘਰੋਂ ਨਿਕਲੇ ਸੀ ਤੇ ਰਸਤੇ ਵਿੱਚ ਕਿਸੇ ਅਣਪਛਾਤੇ ਵਾਹਨ ਨੇ ਉਹਨਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ ਜਿਸ ਤੋਂ ਬਾਅਦ ਉਹਨਾਂ ਦੀ ਮੌਤ ਹੋ ਗਈ। ਅੱਜ ਉਹਨਾਂ ਦਾ ਸੰਸਕਾਰ ਪਿੰਡ ਸੁਨਾਮ ਵਿਖੇ ਕੀਤਾ ਜਾਵੇਗਾ।
ਬ੍ਰੇਕਿੰਗ : ਪੰਜਾਬੀ ਐਕਟਰ ਕਰਤਾਰ ਚੀਮਾ ਦੇ ਪਿਤਾ ਦਾ ਸੜਕ ਹਾਦਸੇ ਵਿੱਚ ਦੇਹਾਂਤ
RELATED ARTICLES