ਪੰਜਾਬੀ ਫਿਲਮ ਚੱਲ ਮੇਰਾ ਪੁੱਤ 4 ਨੂੰ ਭਾਰਤ ਵਿੱਚ ਰਿਲੀਜ਼ ਦੀ ਮਨਜ਼ੂਰੀ ਫਿਲਹਾਲ ਨਹੀਂ ਮਿਲੀ ਹੈ। ਪਾਕਿਸਤਾਨ ਦੇ ਕਲਾਕਾਰਾਂ ਦਾ ਫਿਲਮ ਵਿੱਚ ਹੋਣਾ ਇਸ ਫਿਲਮ ਦੇ ਲਈ ਮੁਸੀਬਤ ਦਾ ਕਾਰਨ ਬਣ ਚੁੱਕਾ ਹੈ। ਪੰਜਾਬੀ ਗਾਇਕ ਅਤੇ ਅਦਾਕਾਰ ਅਮਰਿੰਦਰ ਗਿੱਲ ਇਸ ਫਿਲਮ ਵਿੱਚ ਮੁੱਖ ਭੂਮਿਕਾ ਨਿਭਾ ਰਹੇ ਹਨ। ਦੱਸ ਦਈਏ ਕਿ ਦਿਲਜੀਤ ਦੌਸਾਂਝ ਦੀ ਫਿਲਮ ਵਿੱਚ ਵੀ ਪਾਕਿਸਤਾਨੀ ਅਦਾਕਾਰਾ ਹੋਣ ਦੇ ਕਰਕੇ ਉਸਨੂੰ ਭਾਰਤ ਵਿੱਚ ਰਿਲੀਜ਼ ਨਹੀਂ ਕੀਤਾ ਗਿਆ ਸੀ।
ਬ੍ਰੇਕਿੰਗ : ਪੰਜਾਬੀ ਫਿਲਮ ਚੱਲ ਮੇਰਾ ਪੁੱਤ 4 ਨੂੰ ਭਾਰਤ ਵਿੱਚ ਰਿਲੀਜ਼ ਦੀ ਮਨਜ਼ੂਰੀ ਨਹੀਂ ਮਿਲੀ
RELATED ARTICLES


