HomePunjabi NewsEntertainmentਬ੍ਰੇਕਿੰਗ : ਪੰਜਾਬੀ ਫਿਲਮ ਚੱਲ ਮੇਰਾ ਪੁੱਤ 4 ਨੂੰ ਭਾਰਤ ਵਿੱਚ ਰਿਲੀਜ਼...

ਬ੍ਰੇਕਿੰਗ : ਪੰਜਾਬੀ ਫਿਲਮ ਚੱਲ ਮੇਰਾ ਪੁੱਤ 4 ਨੂੰ ਭਾਰਤ ਵਿੱਚ ਰਿਲੀਜ਼ ਦੀ ਮਨਜ਼ੂਰੀ ਨਹੀਂ ਮਿਲੀ

ਪੰਜਾਬੀ ਫਿਲਮ ਚੱਲ ਮੇਰਾ ਪੁੱਤ 4 ਨੂੰ ਭਾਰਤ ਵਿੱਚ ਰਿਲੀਜ਼ ਦੀ ਮਨਜ਼ੂਰੀ ਫਿਲਹਾਲ ਨਹੀਂ ਮਿਲੀ ਹੈ। ਪਾਕਿਸਤਾਨ ਦੇ ਕਲਾਕਾਰਾਂ ਦਾ ਫਿਲਮ ਵਿੱਚ ਹੋਣਾ ਇਸ ਫਿਲਮ ਦੇ ਲਈ ਮੁਸੀਬਤ ਦਾ ਕਾਰਨ ਬਣ ਚੁੱਕਾ ਹੈ। ਪੰਜਾਬੀ ਗਾਇਕ ਅਤੇ ਅਦਾਕਾਰ ਅਮਰਿੰਦਰ ਗਿੱਲ ਇਸ ਫਿਲਮ ਵਿੱਚ ਮੁੱਖ ਭੂਮਿਕਾ ਨਿਭਾ ਰਹੇ ਹਨ। ਦੱਸ ਦਈਏ ਕਿ ਦਿਲਜੀਤ ਦੌਸਾਂਝ ਦੀ ਫਿਲਮ ਵਿੱਚ ਵੀ ਪਾਕਿਸਤਾਨੀ ਅਦਾਕਾਰਾ ਹੋਣ ਦੇ ਕਰਕੇ ਉਸਨੂੰ ਭਾਰਤ ਵਿੱਚ ਰਿਲੀਜ਼ ਨਹੀਂ ਕੀਤਾ ਗਿਆ ਸੀ।

RELATED ARTICLES

Most Popular

Recent Comments