ਪੰਜਾਬੀ ਅਦਾਕਾਰਾ ਮੈਂਡੀ ਤੱਖਰ ਅਤੇ ਸ਼ੇਖਰ ਕੌਸ਼ਲ ਦਾ ਤਲਾਕ ਹੋ ਗਿਆ ਹੈ। ਦੋਵਾਂ ਦਾ ਇਹ ਤਲਾਕ ਆਪਸੀ ਸਹਿਮਤੀ ਨਾਲ ਹੋਇਆ ਹੈ। ਸ਼ੁੱਕਰਵਾਰ ਨੂੰ ਦਿੱਲੀ ਦੀ ਸਾਕੇਤ ਕੋਰਟ ਨੇ ਸਾਂਝੀ ਅਰਜ਼ੀ ਸਵੀਕਾਰ ਕਰਦਿਆਂ ਪਹਿਲੇ ਮੋਸ਼ਨ ਨੂੰ ਮਨਜ਼ੂਰੀ ਦੇ ਦਿੱਤੀ। ਦੋਵਾਂ ਦਾ ਵਿਆਹ ਫਰਵਰੀ 2024 ਵਿੱਚ ਸਿੱਖ ਅਤੇ ਹਿੰਦੂ ਰੀਤੀ-ਰਿਵਾਜਾਂ ਅਨੁਸਾਰ ਹੋਇਆ ਸੀ।
Breaking: ਪੰਜਾਬੀ ਫਿਲਮ ਇੰਡਸਟਰੀ ਦੀ ਅਦਾਕਾਰਾ ਮੈਂਡੀ ਤੱਖਰ ਦਾ ਹੋਇਆ ਤਲਾਕ
RELATED ARTICLES


