ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਪੜ੍ਹਾਉਣਾ ਲਾਜ਼ਮੀ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਲਈ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸ ਮੁਤਾਬਕ 10ਵੀਂ ਜਮਾਤ ਤੱਕ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਪੜ੍ਹਾਉਣਾ ਲਾਜ਼ਮੀ ਹੋਵੇਗਾ। ਨਿਯਮ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਦੇ ਸਰਟੀਫਿਕੇਟ ਰੱਦ ਕੀਤੇ ਜਾਣਗੇ ਅਤੇ ਉਨ੍ਹਾਂ ਖਿਲਾਫ਼ ਕਾਰਵਾਈ ਹੋਵੇਗੀ। ਇਹ ਹੁਕਮ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ।
ਬ੍ਰੇਕਿੰਗ : ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਪੜ੍ਹਾਉਣਾ ਲਾਜ਼ਮੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
RELATED ARTICLES