ਪੰਜਾਬੀ ਗਾਇਕ, ਅਦਾਕਾਰ ਅਤੇ ਫਿਲਮ ਨਿਰਮਾਤਾ ਹਰਭਜਨ ਮਾਨ ਅਤੇ ਉਨ੍ਹਾਂ ਦੇ ਪੁੱਤਰ ਅਵਕਾਸ਼ ਮਾਨ 3 ਅਗਸਤ ਨੂੰ ਦਿੱਲੀ ਤੋਂ ਚੰਡੀਗੜ੍ਹ ਆਉਂਦੇ ਸਮੇਂ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਇੱਕ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਪਰ ਹੁਣ ਦੋਵਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।
ਬ੍ਰੇਕਿੰਗ : ਪੰਜਾਬੀ ਗਾਇਕ ਅਤੇ ਐਕਟਰ ਹਰਭਜਨ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ
RELATED ARTICLES