ਮੋਹਾਲੀ: ਪੰਜਾਬੀ ਗਾਇਕ ਬੀ ਪਰਾਕ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ‘ਤੇ 10 ਕਰੋੜ ਰੁਪਏ ਦੀ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਗਾਇਕ ਨੂੰ ਇਹ ਧਮਕੀ ਵਿਦੇਸ਼ੀ ਨੰਬਰ ਤੋਂ ਆਈ ਹੈ, ਜਿਸ ਤੋਂ ਬਾਅਦ ਮੋਹਾਲੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਬੀ ਪਰਾਕ ਦੀ ਸੁਰੱਖਿਆ ਵੀ ਵਧਾ ਦਿੱਤੀ ਹੈ।
ਬ੍ਰੇਕਿੰਗ : ਗਾਇਕ ਬੀ ਪਰਾਕ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਮਿਲੀ ਜਾਨੋਂ ਮਾਰਨ ਦੀ ਧਮਕੀ, 10 ਕਰੋੜ ਦੀ ਮੰਗੀ ਫਿਰੌਤੀ
RELATED ARTICLES


