ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਨੇ 28 ਨਵੰਬਰ 2026 ਨੂੰ ਆਪਣੇ ਅਧਿਕਾਰਤ ਯੂਟਿਊਬ ਚੈਨਲ ‘ਤੇ ਨਵਾਂ ਵੀਡੀਓ ਗੀਤ ‘ਅਦਬ ਪੰਜਾਬੀ 2.0’ ਰਿਲੀਜ਼ ਕਰ ਦਿੱਤਾ ਹੈ। ਖ਼ਾਸ ਗੱਲ ਇਹ ਹੈ ਕਿ ਇਸ ਗੀਤ ਦੇ ਬੋਲ ਅਤੇ ਸੰਗੀਤ ਖ਼ੁਦ ਬੱਬੂ ਮਾਨ ਵੱਲੋਂ ਹੀ ਤਿਆਰ ਕੀਤੇ ਗਏ ਹਨ। ਗੀਤ ਰਿਲੀਜ਼ ਹੁੰਦੇ ਹੀ ਪ੍ਰਸ਼ੰਸਕਾਂ ਵੱਲੋਂ ਇਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਬ੍ਰੇਕਿੰਗ: ਪੰਜਾਬੀ ਗਾਇਕ ਬੱਬੂ ਮਾਨ ਦਾ ਨਵਾਂ ਗੀਤ ‘ਅਦਬ ਪੰਜਾਬੀ 2.0’ ਰਿਲੀਜ਼, ਖ਼ੁਦ ਲਿਖੇ ਬੋਲ ਅਤੇ ਦਿੱਤਾ ਸੰਗੀਤ
RELATED ARTICLES


