HomePunjabi NewsEntertainmentਬ੍ਰੇਕਿੰਗ: ਪੰਜਾਬੀ ਗਾਇਕ ਗੁਰਦਾਸ ਮਾਨ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਬ੍ਰੇਕਿੰਗ: ਪੰਜਾਬੀ ਗਾਇਕ ਗੁਰਦਾਸ ਮਾਨ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਅੱਜ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਸਾਦੇ ਢੰਗ ਨਾਲ ਆਪਣਾ ਸਿਰ ਝੁਕਾਇਆ ਅਤੇ ਪੰਜਾਬ ਦੀ ਖੁਸ਼ਹਾਲੀ ਅਤੇ ਸ਼ਾਂਤੀ ਲਈ ਅਰਦਾਸ ਕੀਤੀ। ਨੀਲੀ ਟੀ-ਸ਼ਰਟ ਅਤੇ ਭਗਵੇਂ ਰੰਗ ਦੀ ਪੱਟੀ ਪਹਿਨੇ ਹੋਏ, ਗੁਰਦਾਸ ਮਾਨ ਦੇ ਨਿਮਰ ਸੁਭਾਅ ਨੇ ਸ਼ਰਧਾਲੂਆਂ ਨੂੰ ਪ੍ਰਭਾਵਿਤ ਕੀਤਾ। ਗੁਰਦਾਸ ਮਾਨ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

RELATED ARTICLES

Most Popular

Recent Comments