HomePunjabi NewsEntertainmentਬ੍ਰੇਕਿੰਗ : ਪੰਜਾਬੀ ਗਾਇਕ ਕਰਨ ਔਜਲਾ ਨੇ ਯੂਰੋਪ ਟੂਰ ਕੀਤਾ ਕੈਂਸਲ

ਬ੍ਰੇਕਿੰਗ : ਪੰਜਾਬੀ ਗਾਇਕ ਕਰਨ ਔਜਲਾ ਨੇ ਯੂਰੋਪ ਟੂਰ ਕੀਤਾ ਕੈਂਸਲ

ਪੰਜਾਬੀ ਸੰਗੀਤ ਇੰਡਸਟਰੀ ਦੇ ਸੁਪਰਸਟਾਰ ਗਾਇਕ ਕਰਨ ਔਜਲਾ ਨੇ ਆਪਣਾ 2025 ਦਾ ਯੂਰਪ ਦੌਰਾ ਰੱਦ ਕਰ ਦਿੱਤਾ ਹੈ। ਹਾਲਾਂਕਿ ਪ੍ਰਸ਼ੰਸਕ ਇਸ ਫੈਸਲੇ ਤੋਂ ਨਿਰਾਸ਼ ਹਨ, ਪਰ ਔਜਲਾ ਨੇ ਸਪੱਸ਼ਟ ਕੀਤਾ ਹੈ ਕਿ ਉਹ ਆਪਣੇ ਦਰਸ਼ਕਾਂ ਨੂੰ ਹੁਣ ਤੱਕ ਦਾ ਸਭ ਤੋਂ ਵਧੀਆ ਸ਼ੋਅ ਦੇਣ ਲਈ ਹੋਰ ਸਮਾਂ ਲੈਣਾ ਚਾਹੁੰਦਾ ਹੈ।

RELATED ARTICLES

Most Popular

Recent Comments