ਪ੍ਰਸਿੱਧ ਪੰਜਾਬੀ ਗਾਇਕ ਅਤੇ ਗੀਤਕਾਰ ਕਰਨ ਔਜਲਾ ਨੇ ਇੱਕ ਵਾਰ ਫਿਰ ਆਪਣੇ ਮਾਨਵਤਾਵਾਦੀ ਦ੍ਰਿਸ਼ਟੀਕੋਣ ਨਾਲ ਲੋਕਾਂ ਦਾ ਦਿਲ ਜਿੱਤ ਲਿਆ ਹੈ। ਯੂਰਪ ਦੇ ਮਾਲਟਾ ਵਿੱਚ ਚੱਲ ਰਹੇ ‘ਬਾਰਡਰ ਬ੍ਰੇਕਿੰਗ’ ਪ੍ਰੋਗਰਾਮ ਦੌਰਾਨ, ਉਸਨੇ ਸਟੇਜ ਤੋਂ ਐਲਾਨ ਕੀਤਾ ਕਿ ਉਹ ਇਸ ਸ਼ੋਅ ਤੋਂ ਆਪਣੀ ਪੂਰੀ ਫੀਸ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਦਾਨ ਕਰਨਗੇ।
ਬ੍ਰੇਕਿੰਗ : ਪੰਜਾਬੀ ਗਾਇਕ ਕਰਨ ਔਜਲਾ ਨੇ ਹੜ੍ਹ ਪੀੜ੍ਹਤਾਂ ਲਈ ਕੀਤਾ ਐਲਾਨ
RELATED ARTICLES