ਪੰਜਾਬੀ ਗਾਇਕ ਮਨਕੀਰਤ ਔਲਖ ਹੜ ਪੀੜਤਾਂ ਦੀ ਮਦਦ ਲਈ ਅੱਗੇ ਆਏ ਹਨ। ਮਨਕੀਰਤ ਔਲਖ ਨੇ ਐਲਾਨ ਕੀਤਾ ਹੈ ਕਿ ਉਹ ਪੰਜ ਕਰੋੜ ਰੁਪਏ ਹੜ੍ਹ ਪੀੜਤਾਂ ਦੀ ਮਦਦ ਦੇ ਲਈ ਦਾਨ ਕਰਨਗੇ । ਇਸ ਦੇ ਵਿੱਚ ਉਹਨਾਂ ਨੇ ਲੋਕਾਂ ਨੂੰ ਦੁਬਾਰਾ ਘਰ ਬਣਾ ਕੇ ਦੇਣ ਅਤੇ ਟਰੈਕਟਰ ਦੀ ਸਰਵਿਸ ਦਾ ਖਰਚਾ ਜੋੜ ਕੇ ਦੱਸਿਆ ਹੈ। ਮਨਕੀਰਤ ਨੇ ਕਿਹਾ ਕਿ ਅਸੀਂ ਪੰਜਾਬ ਦੇ ਨਾਲ ਖੜੇ ਹਾਂ।
ਬ੍ਰੇਕਿੰਗ: ਪੰਜਾਬੀ ਗਾਇਕ ਮਨਕੀਰਤ ਔਲਖ ਨੇ ਹੜ੍ਹ ਪੀੜ੍ਹਤਾਂ ਲਈ 5 ਕਰੋੜ ਦੇਣ ਦਾ ਕੀਤਾ ਐਲਾਨ
RELATED ARTICLES