HomePunjabi NewsLiberal Breakingਬ੍ਰੇਕਿੰਗ : ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਨਾਜ਼ੁਕ

ਬ੍ਰੇਕਿੰਗ : ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਨਾਜ਼ੁਕ

ਹਰਿਆਣਾ ਦੇ ਪਿੰਜੌਰ ਵਿੱਚ ਇੱਕ ਬਾਈਕ ਹਾਦਸੇ ਵਿੱਚ ਜ਼ਖਮੀ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਹ ਲਗਾਤਾਰ ਪੰਜ ਦਿਨਾਂ ਤੋਂ ਵੈਂਟੀਲੇਟਰ ਸਪੋਰਟ ‘ਤੇ ਹਨ। ਸਿਰ ਅਤੇ ਰੀੜ੍ਹ ਦੀ ਹੱਡੀ ਦੀਆਂ ਸੱਟਾਂ ਲਈ ਨਿਊਰੋਸਰਜਰੀ ਅਤੇ ਕ੍ਰਿਟੀਕਲ ਕੇਅਰ ਮਾਹਿਰਾਂ ਦੀ ਇੱਕ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ।

RELATED ARTICLES

Most Popular

Recent Comments