ਹਰਿਆਣਾ ਦੇ ਪਿੰਜੌਰ ਵਿੱਚ ਇੱਕ ਬਾਈਕ ਹਾਦਸੇ ਵਿੱਚ ਗੰਭੀਰ ਜ਼ਖਮੀ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਉਸਨੂੰ ਛੇ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਹ ਲਗਾਤਾਰ ਵੈਂਟੀਲੇਟਰ ਸਪੋਰਟ ‘ਤੇ ਹਨ। ਡਾਕਟਰਾਂ ਅਨੁਸਾਰ, ਰਾਜਵੀਰ ਦੀ ਨਿਊਰੋਲੋਜੀਕਲ ਹਾਲਤ ਵਿੱਚ ਕੋਈ ਖਾਸ ਸੁਧਾਰ ਨਹੀਂ ਹੋਇਆ ਹੈ।
ਬ੍ਰੇਕਿੰਗ : ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਵਿੱਚ ਸੁਧਾਰ ਨਹੀਂ
RELATED ARTICLES


