ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਅੱਜ ਲੁਧਿਆਣਾ ਦੇ ਉਨ੍ਹਾਂ ਦੇ ਜੱਦੀ ਪਿੰਡ ਪੌਣਾ ਵਿੱਚ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ। ਉਨ੍ਹਾਂ ਦਾ ਅੰਤਿਮ ਸੰਸਕਾਰ ਸਰਕਾਰੀ ਸਕੂਲ ਦੇ ਨਾਲ ਲੱਗਦੇ ਮੈਦਾਨ ਵਿੱਚ ਕੀਤਾ ਜਾਵੇਗਾ, ਜੋ ਉਨ੍ਹਾਂ ਦੇ ਘਰ ਤੋਂ ਲਗਭਗ 30 ਮੀਟਰ ਦੀ ਦੂਰੀ ‘ਤੇ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਗੀਤ ਜਗਤ ਨਾਲ ਜੁੜੀਆਂ ਹੋਰ ਹਸਤੀਆਂ ਪਹੁੰਚ ਰਹੀਆਂ ਹਨ।
ਬ੍ਰੇਕਿੰਗ : ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੰਤਿਮ ਸੰਸਕਾਰ ਅੱਜ
RELATED ARTICLES