ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਨੇ ਆਪਣੇ ਵਪਾਰ ਵਿੰਗ ਦਾ ਐਲਾਨ ਕਰ ਦਿੱਤਾ ਹੈ। ਅਨਿਲ ਠਾਕੁਰ ਨੂੰ ਸੂਬਾ ਪ੍ਰਧਾਨ ਅਤੇ ਡਾ. ਅਨਿਲ ਭਾਰਦਵਾਜ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ 10 ਸੂਬਾ ਸਕੱਤਰ ਨਿਯੁਕਤ ਕੀਤੇ ਗਏ ਹਨ। ਸਾਰੇ ਜ਼ਿਲ੍ਹਿਆਂ ਦੇ ਵਪਾਰ ਵਿੰਗ ਪ੍ਰਧਾਨਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਬ੍ਰੇਕਿੰਗ : ਪੰਜਾਬ ਦੀ ਆਮ ਆਦਮੀ ਪਾਰਟੀ ਨੇ ਆਪਣੇ ਵਪਾਰ ਵਿੰਗ ਦਾ ਕੀਤਾ ਐਲਾਨ
RELATED ARTICLES