ਚੰਡੀਗੜ੍ਹ: ਪੰਜਾਬ ਸਿਰ ਕਰਜ਼ੇ ਦਾ ਕੁੱਲ ਬੋਝ 4.03 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਅਪਰੈਲ 2025 ਤੋਂ ਜਨਵਰੀ 2026 ਦਰਮਿਆਨ ਸੂਬਾ ਸਰਕਾਰ ਨੇ 20,769 ਕਰੋੜ ਰੁਪਏ ਦਾ ਨਵਾਂ ਕਰਜ਼ਾ ਲਿਆ ਹੈ। ਹਾਲਾਂਕਿ ਸਰਕਾਰ ਦਾ ਤਰਕ ਹੈ ਕਿ ਇਸ ਦਾ ਵੱਡਾ ਹਿੱਸਾ ਪੁਰਾਣੇ ਵਿਰਾਸਤੀ ਕਰਜ਼ਿਆਂ ਦੀ ਅਦਾਇਗੀ ਲਈ ਵਰਤਿਆ ਗਿਆ ਹੈ। ਚਾਲੂ ਵਿੱਤੀ ਵਰ੍ਹੇ ਦੇ ਅੰਤ ਤੱਕ ਇਸ ਅੰਕੜੇ ਦੇ 4.17 ਲੱਖ ਕਰੋੜ ਤੱਕ ਜਾਣ ਦੀ ਸੰਭਾਵਨਾ ਹੈ।
BREAKING: ਪੰਜਾਬ ਸਿਰ ਕਰਜ਼ੇ ਦੀ ਪੰਡ ਹੋਈ ਹੋਰ ਭਾਰੀ, 4 ਲੱਖ ਕਰੋੜ ਦਾ ਅੰਕੜਾ ਕੀਤਾ ਪਾਰ
RELATED ARTICLES


