ਚੰਡੀਗੜ੍ਹ 08 ਅਕਤੂਬਰ: ਪੰਜਾਬ ਵਿੱਚ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਵਾਲੀ ਸਕੀਮ ਤੋਂ ਬਾਅਦ ਘਰੇਲੂ ਬਿਜਲੀ ਲੋਡ ਵਿੱਚ 40 ਫੀਸਦੀ ਤੋਂ ਵੱਧ ਵਾਧੇ ਦਾ ਦਾਅਵਾ ਕੀਤਾ ਗਿਆ ਹੈ। ਆਲ ਇੰਡੀਆ ਪਾਵਰ ਇੰਜੀਨੀਅਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਨੂੰ ਭੇਜੇ ਪੱਤਰ ਵਿੱਚ ਇਹ ਜਾਣਕਾਰੀ ਦਿੱਤੀ ਹੈ। ਐਸੋਸੀਏਸ਼ਨ ਮੁਤਾਬਕ ਬਿਜਲੀ ਉਤਪਾਦਨ ਸਮਰੱਥਾ ਵਿੱਚ ਵਾਧਾ ਨਾ ਹੋਣ ਕਾਰਨ ਮੰਗ ਅਤੇ ਭਰੋਸੇਮੰਦ ਉਤਪਾਦਨ ਵਿਚਕਾਰ ਪਾੜਾ ਵਧ ਰਿਹਾ ਹੈ।
ਬ੍ਰੇਕਿੰਗ : ਪੰਜਾਬ ਦੀ 300 ਯੂਨਿਟ ਮੁਫ਼ਤ ਬਿਜਲੀ ਸਕੀਮ ਨਾਲ ਘਰੇਲੂ ਲੋਡ 40 ਫੀਸਦੀ ਤੋਂ ਵੱਧ ਵਧਿਆ, ਪਾਵਰ ਇੰਜੀਨੀਅਰਾਂ ਨੇ ਜਤਾਈ ਚਿੰਤਾ
RELATED ARTICLES


