HomePunjabi NewsLiberal Breakingਬ੍ਰੇਕਿੰਗ : ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਬਾਰਿਸ਼ ਦੀ ਸੰਭਾਵਨਾ

ਬ੍ਰੇਕਿੰਗ : ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਬਾਰਿਸ਼ ਦੀ ਸੰਭਾਵਨਾ

ਪੰਜਾਬ ਦੇ ਮੌਸਮ ਨੂੰ ਲੈ ਕੇ ਇੱਕ ਵਾਰੀ ਫਿਰ ਤੋਂ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਤਿੰਨ ਦਿਨਾਂ ਤੱਕ ਪੰਜਾਬ ਦੇ ਬਹੁਤ ਹਿੱਸਿਆਂ ਦੇ ਵਿੱਚ ਬਾਰਿਸ਼ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਕਈ ਇਲਾਕਿਆਂ ਵਿੱਚ ਗੜੇ ਮਾਰੀ ਵੀ ਹੋ ਸਕਦੀ ਹੈ। ਹਾਲਾਂਕਿ ਬੀਤੇ ਦਿਨ ਪੰਜਾਬ ਵਿੱਚ ਵਧੀਆ ਧੁੱਪ ਖਿੜੀ ਸੀ ਪਰ ਅੱਜ ਸਵੇਰ ਤੋਂ ਫਿਰ ਬੱਦਲਵਾਈ ਹੋਣ ਦੇ ਨਾਲ ਤਾਪਮਾਨ ਵਿੱਚ ਕੁਝ ਗਿਰਾਵਟ ਦਰਜ਼ ਕੀਤੀ ਗਈ ਹੈ।

RELATED ARTICLES

Most Popular

Recent Comments