HomePunjabi NewsLiberal Breakingਬ੍ਰੇਕਿੰਗ : ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਹਲਕੀ ਬਾਰਿਸ਼ ਦੀ...

ਬ੍ਰੇਕਿੰਗ : ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਹਲਕੀ ਬਾਰਿਸ਼ ਦੀ ਸੰਭਾਵਨਾ

ਪੰਜਾਬ ਦੇ ਮੌਸਮ ਨੇ ਇੱਕ ਵਾਰੀ ਫਿਰ ਤੋਂ ਕਰਵਟ ਲਈ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ । ਅੱਜ 26 ਫਰਵਰੀ ਤੋਂ ਲੈ ਕੇ ਆਉਣ ਵਾਲੇ ਤਿੰਨ ਦਿਨਾਂ ਤੱਕ ਬੱਦਲ ਵਾਈ ਰਹਿਣ ਦੀ ਸੰਭਾਵਨਾ ਹੈ ਤੇ ਕਈ ਜਗ੍ਹਾ ਤੇ ਗੜੇ ਵੀ ਪੈ ਸਕਦੇ ਹਨ।

RELATED ARTICLES

Most Popular

Recent Comments