More
    HomePunjabi NewsLiberal Breakingਬ੍ਰੇਕਿੰਗ : ਪੰਜਾਬ ਦੇ ਮੌਸਮ ਵਿੱਚ ਲਗਾਤਾਰ ਗਿਰਾਵਟ ਦਰਜ, ਠੰਡ ਵਿੱਚ ਵਾਧਾ

    ਬ੍ਰੇਕਿੰਗ : ਪੰਜਾਬ ਦੇ ਮੌਸਮ ਵਿੱਚ ਲਗਾਤਾਰ ਗਿਰਾਵਟ ਦਰਜ, ਠੰਡ ਵਿੱਚ ਵਾਧਾ

    ਪੰਜਾਬ ਦੇ ਮੌਸਮ ਵਿੱਚ ਲਗਾਤਾਰ ਬਦਲਾਵ ਆ ਰਿਹਾ ਹੈ। ਰਾਤ ਦੇ ਸਵੇਰ ਦੇ ਤਾਪਮਾਨ ਦੇ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਤਾਪਮਾਨ 24-26°C ਅਤੇ ਬਾਕੀ ਰਾਜ ਵਿੱਚ 26-28°C ਦੇ ਵਿਚਕਾਰ ਰਹੇਗਾ। ਇਸ ਹਫ਼ਤੇ ਰਾਜ ਭਰ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਪੱਧਰ ਦੇ ਨੇੜੇ ਰਹਿਣ ਦੀ ਉਮੀਦ ਹੈ।

    RELATED ARTICLES

    Most Popular

    Recent Comments