ਪੰਜਾਬ ਰਾਜ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ (ਪਨਸਪ) ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਵੱਲੋਂ ਸਮੂਹ ਕਰਮਚਾਰੀਆਂ ਦੇ ਸਹਿਯੋਗ ਨਾਲ 12 ਲੱਖ 65 ਹਜ਼ਾਰ 335 ਰੁਪਏ ਮੁੱਖ ਮੰਤਰੀ ਰਾਹਤ ਫੰਡ ਵਿੱਚ ਯੋਗਦਾਨ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚੈੱਕ ਰੂਪ ਵਿੱਚ ਭੇਂਟ ਕੀਤਾ ਗਿਆ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਸੋਨਾਲੀ ਗਿਰੀ ਵੀ ਹਾਜ਼ਰ ਰਹੇ।
ਬ੍ਰੇਕਿੰਗ : ਪਨਸਪ ਵਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਿੱਤਾ ਗਿਆ ਯੋਗਦਾਨ
RELATED ARTICLES