More
    HomePunjabi NewsLiberal Breakingਬ੍ਰੇਕਿੰਗ: 21 ਅਗਸਤ ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲ, ਸਵੇਰੇ...

    ਬ੍ਰੇਕਿੰਗ: 21 ਅਗਸਤ ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲ, ਸਵੇਰੇ 7 ਤੋਂ ਦੁਪਹਿਰ 2 ਵਜੇ ਤੱਕ ਬੰਦ ਰਹਿਣਗੇ ਬਾਜ਼ਾਰ ਤੇ ਆਵਾਜਾਈ

    ਕੌਮੀ ਇਨਸਾਫ਼ ਮੋਰਚੇ ਨੇ 15 ਅਗਸਤ ਨੂੰ ਚੰਡੀਗੜ੍ਹ ਵੱਲ ਕੂਚ ਕਰ ਰਹੀ ਸੰਗਤ ’ਤੇ ਅੱਥਰੂ ਗੈਸ ਅਤੇ ਪਾਣੀ ਦੀਆਂ ਬੁਛਾੜਾਂ ਦੇ ਵਿਰੋਧ ਵਿੱਚ 21 ਅਗਸਤ ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ ਹੈ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਬੰਦ ਪੂਰੀ ਤਰ੍ਹਾਂ ਸ਼ਾਂਤਮਈ ਰਹੇਗਾ। ਉਨ੍ਹਾਂ ਮੁਤਾਬਕ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ, ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ।

    RELATED ARTICLES

    Most Popular

    Recent Comments