ਚੰਡੀਗੜ੍ਹ: ਭਾਜਪਾ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਦੀ ‘ਆਪ’ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਦੌਰਾਨ ਪੰਜਾਬ ਵਿੱਚ ‘ਚਿੱਟੇ’ ਦੀ ਹੋਮ ਡਿਲੀਵਰੀ ਹੋਣ ਲੱਗੀ ਹੈ ਅਤੇ ਨਸ਼ਿਆਂ ਦੀ ਔਨਲਾਈਨ ਡਿਲੀਵਰੀ ਵੀ ਹੋ ਰਹੀ ਹੈ। ਚੱਢਾ ਨੇ ਕਿਹਾ ਕਿ ਪਿਛਲੇ ਡੇਢ ਦਹਾਕੇ ਤੋਂ ਪੰਜਾਬ ਵਿੱਚ ਨਸ਼ੇ ਵਿਕ ਰਹੇ ਹਨ ਅਤੇ ਮੌਜੂਦਾ ਸਰਕਾਰ ਦੌਰਾਨ ਨਸ਼ਿਆਂ ਦਾ ਪ੍ਰਕੋਪ ਵਧਿਆ ਹੈ।
ਬ੍ਰੇਕਿੰਗ : ਰਾਘਵ ਚੱਢਾ ਨੇ ਪੰਜਾਬ ’ਚ ਨਸ਼ਿਆਂ ਨੂੰ ਲੈ ਕੇ ‘ਆਪ’ ਸਰਕਾਰ ’ਤੇ ਬੋਲਿਆ ਹੱਲਾ, ਲਾਏ ਗੰਭੀਰ ਦੋਸ਼
RELATED ARTICLES


