ਇੱਕ ਵੱਡਾ ਐਲਾਨ ਕਰਦੇ ਹੋਏ, ਪੰਜਾਬ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਆਪਣੇ ਸੰਸਦ ਮੈਂਬਰ ਫੰਡ ਵਿੱਚੋਂ 3.25 ਕਰੋੜ ਰੁਪਏ ਜਾਰੀ ਕਰ ਰਹੇ ਹਨ। ਇਸ ਵਿੱਚੋਂ 2.75 ਕਰੋੜ ਰੁਪਏ ਹੜ੍ਹ ਸੁਰੱਖਿਆ ਬੰਨ੍ਹਾਂ ਨੂੰ ਮਜ਼ਬੂਤ ਕਰਨ ‘ਤੇ ਖਰਚ ਕੀਤੇ ਜਾਣਗੇ।
ਬ੍ਰੇਕਿੰਗ : ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਘਵ ਚੱਢਾ ਦਾ ਵੱਡਾ ਐਲਾਨ
RELATED ARTICLES