HomePunjabi NewsLiberal BreakingBREAKING: ਰਾਹੁਲ ਗਾਂਧੀ ਨੇ ਮੋਦੀ ’ਤੇ ਪੰਜਾਬ ਦੇ ਕਿਸਾਨਾਂ ਨੂੰ ਵੇਚਣ ਦੀ...

BREAKING: ਰਾਹੁਲ ਗਾਂਧੀ ਨੇ ਮੋਦੀ ’ਤੇ ਪੰਜਾਬ ਦੇ ਕਿਸਾਨਾਂ ਨੂੰ ਵੇਚਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ

ਦਿੱਲੀ : ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਨਰਿੰਦਰ ਮੋਦੀ ਨੇ ਪੰਜਾਬ ਦੇ ਕਿਸਾਨਾਂ ਨੂੰ ਵੇਚਣ ਦੀ ਕੋਸ਼ਿਸ਼ ਕੀਤੀ ਅਤੇ ਮਜ਼ਦੂਰਾਂ ਤੋਂ ਉਹਨਾਂ ਦੇ ਕੰਮ ਦੇ ਅਧਿਕਾਰ ਖੋਹ ਲਏ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇਸ਼ ਦੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਪਿੱਛੇ ਹਟਣ ਵਾਲੀ ਨਹੀਂ। ਇਹ ਬਿਆਨ ਰਾਜਨੀਤਿਕ ਮੰਡਲਾਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

RELATED ARTICLES

Most Popular

Recent Comments