ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਗਲਵਾਰ ਨੂੰ ਕਾਂਗਰਸ ਦੇ ਨੈਸ਼ਨਲ ਹੈਰਾਲਡ ਅਖਬਾਰ ਅਤੇ ਐਸੋਸੀਏਟਿਡ ਜਰਨਲਜ਼ ਲਿਮਟਿਡ (ਏਜੇਐਲ) ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪਹਿਲੀ ਚਾਰਜਸ਼ੀਟ ਦਾਇਰ ਕੀਤੀ। ਇਸ ਵਿੱਚ ਸੋਨੀਆ ਗਾਂਧੀ, ਰਾਹੁਲ ਗਾਂਧੀ, ਸੈਮ ਪਿਤਰੋਦਾ ਅਤੇ ਸੁਮਨ ਦੂਬੇ ਦੇ ਨਾਮ ਸ਼ਾਮਲ ਹਨ।
ਬ੍ਰੇਕਿੰਗ : ਈਡੀ ਦੀ ਪਹਿਲੀ ਚਾਰਜਸ਼ੀਟ ਵਿੱਚ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਦਾ ਨਾਮ
RELATED ARTICLES