ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਕੇਂਦਰੀ ਕ੍ਰਿਸ਼ੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਭਲਕੇ ਅੰਮ੍ਰਿਤਸਰ ਪਹੁੰਚ ਰਹੇ ਹਨ। ਜਾਣਕਾਰੀ ਮੁਤਾਬਿਕ ਪੰਜਾਬ ਵਿੱਚ ਆਏ ਹੜ੍ਹ ਦੇ ਚਲਦੇ ਇਹ ਦੋਨੋਂ ਆਗੂ ਪੰਜਾਬ ਪਹੁੰਚ ਰਹੇ ਹਨ। ਦੋਨੇ ਆਗੂ ਗੁਰਦਾਸਪੁਰ ਕਪੂਰਥਲਾ ਅੰਮ੍ਰਿਤਸਰ ਦੇ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ। ਦੱਸਣ ਯੋਗ ਹੈ ਕਿ ਇਹਨਾਂ ਇਲਾਕਿਆਂ ਵਿੱਚ ਹੜਦੇ ਕਰਕੇ ਸਭ ਤੋਂ ਜਿਆਦਾ ਨੁਕਸਾਨ ਹੋਇਆ ਹੈ ।
ਬ੍ਰੇਕਿੰਗ : ਰਾਹੁਲ ਗਾਂਧੀ ਅਤੇ ਕੇਂਦਰੀ ਕ੍ਰਿਸ਼ੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਭਲਕੇ ਆਉਣਗੇ ਅੰਮ੍ਰਿਤਸਰ
RELATED ARTICLES