ਨਵੀਂ ਦਿੱਲੀ: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਸ਼ਿਵ ਸੈਨਾ (UBT) ਅਤੇ ਹੋਰ ਪਾਰਟੀਆਂ ਦੇ ਆਗੂਆਂ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ। ਆਗੂਆਂ ਨੇ ਜੰਤਰ-ਮੰਤਰ ‘ਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਹੋਏ ਲਾਠੀਚਾਰਜ ਦੀ ਨਿੰਦਾ ਕਰਦਿਆਂ ਇਸ ਮਾਮਲੇ ਵਿੱਚ ਉਚਿਤ ਕਾਰਵਾਈ ਅਤੇ ਜਵਾਬਦੇਹੀ ਦੀ ਮੰਗ ਕੀਤੀ।
ਬ੍ਰੇਕਿੰਗ: ਰਾਹੁਲ ਗਾਂਧੀ ਤੇ ਵਿਰੋਧੀ ਧਿਰ ਦੇ ਆਗੂਆਂ ਨੇ ਲੋਕ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
RELATED ARTICLES


