More
    HomePunjabi NewsLiberal Breakingਬ੍ਰੇਕਿੰਗ: ਕਾਲੀ ਪੱਟੀ ਬੰਨ੍ਹ ਕੇ ਪ੍ਰੈਸ ਕਾਨਫਰੰਸ ਵਿੱਚ ਪਹੁੰਚੇ ਰਾਹੁਲ ਗਾਂਧੀ, ਲਾਠੀਚਾਰਜ...

    ਬ੍ਰੇਕਿੰਗ: ਕਾਲੀ ਪੱਟੀ ਬੰਨ੍ਹ ਕੇ ਪ੍ਰੈਸ ਕਾਨਫਰੰਸ ਵਿੱਚ ਪਹੁੰਚੇ ਰਾਹੁਲ ਗਾਂਧੀ, ਲਾਠੀਚਾਰਜ ‘ਤੇ ਚੁੱਕੇ ਸਵਾਲ

    ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਕਾਲੀ ਪੱਟੀ ਬੰਨ੍ਹ ਕੇ ਪ੍ਰੈਸ ਕਾਨਫਰੰਸ ਵਿੱਚ ਪਹੁੰਚੇ। ਇਸ ਦੌਰਾਨ ਦਿੱਲੀ ਵਿੱਚ ਪ੍ਰਦਰਸ਼ਨਕਾਰੀਆਂ ‘ਤੇ ਹੋਏ ਕਥਿਤ ਲਾਠੀਚਾਰਜ ਦੀ ਫੁਟੇਜ ਵੀ ਚਲਾਈ ਗਈ। ਰਾਹੁਲ ਗਾਂਧੀ ਨੇ ਕਿਹਾ ਕਿ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਇਹ ਘਟਨਾ ਆਖ਼ਿਰ ਕਿਉਂ ਵਾਪਰੀ ਅਤੇ ਇਸ ਲਈ ਜ਼ਿੰਮੇਵਾਰ ਕੌਣ ਹੈ।

    RELATED ARTICLES

    Most Popular

    Recent Comments