ਨਵੀਂ ਦਿੱਲੀ: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੰਬਾਨੀ ਗਰੁੱਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਰੂਸ ਤੋਂ ਪੈਟਰੋਲ ਖਰੀਦ ਕੇ ਵਿਦੇਸ਼ਾਂ ਵਿੱਚ ਵੇਚਿਆ ਜਾਂਦਾ ਹੈ ਅਤੇ ਉਸ ਪੈਸੇ ਨਾਲ ਮੋਦੀ ਸਰਕਾਰ ਨੂੰ ਫੰਡ ਦਿੱਤਾ ਜਾਂਦਾ ਹੈ। ਬਿਆਨ ਨਾਲ ਸਿਆਸਤ ਗਰਮਾ ਗਈ ਹੈ।
BREAKING: ਰਾਹੁਲ ਗਾਂਧੀ ਦਾ ਅੰਬਾਨੀ ਤੇ ਮੋਦੀ ਸਰਕਾਰ ‘ਤੇ ਵੱਡਾ ਹਮਲਾ
RELATED ARTICLES


